Press ReleasePunjabTop News

90 ਫੀਸਦ ਤੋਂ ਵੱਧ ਕਣਕ ਦੀ ਖਰੀਦ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ ਅਨੁਸਾਰ ਹੋਈ

ਚੰਡੀਗੜ੍ਹ : ਪ੍ਰੈੱਸ ਦੇ ਇੱਕ ਹਿੱਸੇ ਵਿੱਚ ਛਪੀਆਂ ਖ਼ਬਰਾਂ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦੀ ਗਈ 90 ਫੀਸਦ ਕਣਕ ਭਾਰਤ ਸਰਕਾਰ ਵੱਲੋਂ ਜਾਰੀ ਖਰੀਦ ਮਾਪਦੰਡਾਂ ‘ਚ ਦਿੱਤੀ ਗਈ ਢਿੱਲ ਮੁਤਾਬਕ ਨਹੀਂ ਖਰੀਦੀ ਗਈ, ਤੱਥਹੀਣ ਹਨ।
ਫਸ ਗਿਆ Karan Aujla, ਸਾਥੀ ‘ਤੇ Action, Anmol Bishnoi ਨਾਲ video ਤੋਂ ਬਾਅਦ ਪਿਆ ਪੰਗਾ? | D5 Channel Punjabi
ਅਸਲ ਵਿੱਚ 90 ਫੀਸਦ ਤੋਂ ਵੱਧ ਕਣਕ, ਭਾਰਤ ਸਰਕਾਰ ਦੁਆਰਾ ਜਾਰੀ ਖਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਅਨੁਸਾਰ ਹੀ ਖਰੀਦੀ ਗਈ ਹੈ ਅਤੇ ਇਸ ਸਬੰਧੀ ਨੋਟੀਫਾਈ, ਵੈਲਯੂ ਕੱਟ ਦੀ ਭਰਪਾਈ ਪੰਜਾਬ ਸਰਕਾਰ ਦੁਆਰਾ ਕਰਦਿਆਂ ਕਿਸਾਨਾਂ ਦੀ ਫ਼ਸਲ ਐਮ.ਐਸ.ਪੀ. ਦੀ ਪੂਰੀ ਕੀਮਤ ‘ਤੇ ਖਰੀਦਣੀ ਯਕੀਨੀ ਬਣਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button