PunjabTop News

ਤਲਵੰਡੀ ਸਾਬੋ ਵਿਖੇ ਦਲਿਤ ਭਾਈਚਾਰੇ ਦੇ ਬੁਲਾਏ ਇਕੱਠ ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਸ਼ਮੂਲੀਅਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬੁੰਗਾ ਨਾਨਕਸਰ (ਰਵਿਦਾਸੀਆ ਸਿੰਘਾਂ) ਦੀ ਜ਼ਮੀਨ ‘ਤੇ ਪਿਛਲੇ ਦਿਨੀਂ ਕਥਿਤ ਕਬਜ਼ਾ ਕਰਨ ਦੌਰਾਨ ਪੈਦਾ ਹੋਏ ਵਿਵਾਦ ਦਰਮਿਆਨ ਅੱਜ ਦਲਿਤ ਭਾਈਚਾਰੇ ਵਲੋਂ ਤਲਵੰਡੀ ਸਾਬੋ ਵਿਖੇ ਬੁਲਾਏ ਇਕੱਠ ‘ਚ ਸ਼ਮੂਲੀਅਤ ਉਪਰੰਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਕਿਉਂਕਿ ਮਾਮਲਾ ਸਿੱਖ ਧਰਮ ਦੇ ਅੰਦਰੂਨੀ ਵਿਵਾਦ ਦਾ ਹੈ, ਇਸ ਲਈ ਉਹ ਦਖ਼ਲ ਦੇ ਕੇ ਮਾਮਲੇ ਨੂੰ ਹੱਲ ਕਰਵਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button