PunjabTop News

 ਵਿਜੀਲੈਂਸ ਵਲੋਂ ਭਰਤਇੰਦਰ ਚਾਹਲ ਮੁੜ ਤਲਬ

ਚੰਡੀਗੜ੍ਹ, 27 ਮਈ 2023- ਪੰਜਾਬੀ ਵਿਜੀਲੈਂਸ ਬਿਊਰੋ ਦੇ ਵਲੋਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤਇੰਦਰ ਸਿੰਘ ਚਾਹਲ ਨੂੰ ਮੁੜ ਤਲਬ ਕੀਤਾ ਗਿਆ ਹੈ। ਭਰਤਇੰਦਰ ਚਾਹਲ ਨੂੰ ਵਿਜੀਲੈਂਸ ਨੇ 10ਵੀਂ ਵਾਰ ਸੰਮਨ ਭੇਜੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ, ਕਈ ਸਾਲ ਪਹਿਲਾਂ ਬਣਾਈ ਜਾਇਦਾਦ ਦੇ ਮਾਮਲੇ ਵਿਚ ਭਰਤਇੰਦਰ ਚਾਹਲ ਨੂੰ ਕਈ ਵਾਰ ਸੰਮਨ ਵਿਜੀਲੈਂਸ ਵਲੋਂ ਭੇਜੇ ਜਾ ਚੁੱਕੇ ਹਨ। ਇਸ ਬਾਰੇ ਵਿਜੀਲੈਂਸ ਦੇ ਐੱਸਐੱਸਪੀ ਜਗਤਪ੍ਰੀਤ ਸਿੰਘ ਨੇ ਇੱਕ ਅਖਬਾਰ ਨੂੰ ਇਹ ਜਾਣਕਾਰੀ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button