IndiaTop News

ਪੰਜਾਬ ‘ਚ 4 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ

ਪੰਜਾਬ ਵਿੱਚ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ‘ਚ 4 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੀਤੀ ਗਏ ਤਬਾਦਲਿਆਂ ਵਿੱਚ IAS ਪਰਮਵੀਰ ਸਿੰਘ, ਪੱਲਵੀ, ਗੌਤਮ ਜੈਨ ਅਤੇ ਤਿਬੰਥ ਦਾ ਨਾਮ ਵੀ ਸ਼ਾਮਲ ਹੈ।ਤਬਾਦਲੇ ਦੇ ਹੁਕਮਾਂ ਨੂੰ ਪ੍ਰਵਾਨਗੀ ਦਿੰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਭੇਜ ਦਿੱਤੇ ਹਨ।

ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਹੋਏ ਤਬਾਦਲਿਆਂ ਵਿੱਚ SDM ਅਤੇ ADC ਬਦਲ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਕੁੱਲ 38 IAS ਅਤੇ PCS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਸੀ। ਜਿਨ੍ਹਾਂ ਵਿੱਚ ਕਈ ਜਿਲ੍ਹਿਆਂ ਦੇ ADC ਤੋਂ ਲੈ ਕੇ SDM ਦਾ ਤਬਾਦਲਾ ਵੀ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button