PunjabTop News

Punjab Development Tax : ਪੈਨਸ਼ਨ ਧਾਰਕਾਂ ਤੋਂ 200 ਰੁਪਏ ਵਸੂਲਣ ਦੀ ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਵਿੱਤ ਵਿਭਾਗ ਨੇ ਆਬਕਾਰੀ ਤੇ ਕਰ ਵਿਭਾਗ ਦੇ ਪੈਨਸ਼ਨਰਾਂ/ਸੇਵਾਮੁਕਤ ਕਰਮਚਾਰੀਆਂ ਤੋਂ ਪੰਜਾਬ ਰਾਜ ਵਿਕਾਸ ਟੈਕਸ ਵਸੂਲਣ ਦੀ ਤਜਵੀਜ਼ ਨੂੰ ਵਿਚਾਰਨ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਆਬਕਾਰੀ ਅਤੇ ਕਰ ਵਿਭਾਗ ਰਾਜ ਵਿੱਚ ਟੈਕਸ ਇਕੱਠਾ ਕਰਨ ਲਈ ਨੋਡਲ ਏਜੰਸੀ ਹੈ। ਇਸ ਸਬੰਧੀ ਵਿੱਤ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਜਲਦੀ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰ ਵੱਲੋਂ ਉਪਰੋਕਤ ਟੈਕਸ ਦੀ ਰਾਸ਼ੀ ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿੱਚੋਂ ਸਿੱਧੀ ਕੱਟਣ ਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ।

Punjab Development Tax
                                                             Punjab Development Tax
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button