Breaking NewsIndiaTop News

ਕਾਂਗਰਸ ਵੱਲੋਂ ਕੇਂਦਰ ਦੇ ਆਰਡੀਨੈਂਸ ਦੇ ਵਿਰੋਧ ਦਾ ਐਲਾਨ, ‘ਆਪ’ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ: ਬੈਂਗਲੁਰੂ ‘ਚ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਕਾਂਗਰਸ ਨੇ ਕੇਂਦਰ ਦੇ ਆਰਡੀਨੈਂਸ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ।
ਕਾਂਗਰਸ ਨੇ ਆਪਣਾ ਸਮਰਥਨ ਆਮ ਆਦਮੀ ਪਾਰਟੀ ਨੂੰ ਦੇ ਦਿੱਤਾ ਹੈ। ਉਥੇ ਹੀ ‘ਆਪ’ ਨੇ ਕਾਂਗਰਸ ਦੇ ਇਸ ਫੈਸਲੇ ਨੂੰ ਚੰਗਾਂ ਕਦਮ ਦੱਸਿਆ ਹੈ। ਇਸ ਦੀ ਜਾਣਕਾਰੀ ਖੂਦ ‘ਆਪ’ ਨੇਤਾ ਰਾਘਵ ਚੱਢਾ ਨੇ ਟਵੀਟ ਕਰ ਦਿੱਤੀ।

ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ “ਕਾਂਗਰਸ ਨੇ ਦਿੱਲੀ ਆਰਡੀਨੈਂਸ ਦਾ ਸਪੱਸ਼ਟ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਇੱਕ ਸਕਾਰਾਤਮਕ ਵਿਕਾਸ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button