IndiaTop News

Haryana Curfew 2023: 144 ਧਾਰਾਂ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੱਦੀ ਮੀਟਿੰਗ

Haryana Curfew 2023: ਹਰਿਆਣਾ ਦੇ ਨੂਹ ‘ਚ ਬੀਤੇ ਸੋਮਵਾਰ ਨੂੰ ਹੋਈ ਹਿੰਸਾ ‘ਚ 40 ਤੋਂ ਵੀ ਵੱਧ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ।ਹਰਿਆਣਾ ਦੇ ਨੂਹ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ਦੌਰਾਨ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਪੈਦਾ ਹੋ ਗਿਆ ਸੀ। ਨੂਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ।

ਵਿਗੜੇ ਹਾਲਾਤ, ਲੱਗਿਆ Curfew, ਸਕੂਲ-ਇੰਟਰਨੈੱਟ ਬੰਦ, 2 ਮੁਲਾਜ਼ਮਾਂ ਦੀ ਗਈ ਜਾਨ | D5 Channel Punjabi

ਸਥਿਤੀ ‘ਤੇ ਕਾਬੂ ਪਾਉਣ ਲਈ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਨੂੰ ਪੂਰੇ ਇਲਾਕੇ ‘ਚ ਤਾਇਨਾਤ ਕੀਤਾ ਗਿਆ ਹੈ। ਹੁਣ ਇਹ ਹਿੰਸਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਨੂਹ ਦੀ ਸਥਿਤੀ ਨੂੰ ਲੈ ਕੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੀਟਿੰਗ ਕਰਨਗੇ। ਮੀਟਿੰਗ ਵਿਚ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਸਮੇਤ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button