ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ ਜਿਸ ਵਿਚ ਕਈ ਅਹਿਮ ਫੈਸਲਿਆਂ ਤੇ ਮੌਹਰ ਲੱਗਦੀ ਦਿਖਾਈ ਦਿੱਤੀ। ਸੀ.ਐਮ ਭਗਵੰਤ ਮਾਨ ਵਾਲੀ ਸਰਕਾਰ ਨੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਵੱਡੀ ਕਟੌਤੀ ਹੈ। ਇਸ ਤੋਂ ਇਲਾਵਾ ਮੀਟਿੰਗ ‘ਚ ਕਈ ਹੋਰ ਵੱਡੇ ਫੈਸਲੇਂ ਲੀਤੇ ਗਏ ਹਨ।
- 4 ਕੈਂਦੀਆਂ ਦੀ ਅਗਾਊਂ ਰਿਹਾਈ ਦੀ ਅਰਜ਼ੀ ਮਨਜ਼ੂਰ
- ਪ੍ਰਸ਼ਾਸਨਿਕ ਸੁਧਾਰ ਵਿਭਾਗ ‘ਚ 20 ਅਸਾਮੀਆਂ ਭਰੀਆਂ ਜਾਣਗੀਆਂ
- 12ਵੀਂ ਤੱਕ ਦੇ ਸਕੂਲਾਂ ‘ਚ ਵਿਜ਼ੀਟਿੰਗ ਫੈਕਲਟੀ ਨੂੰ ਮਨਜ਼ੂਰੀ
- CM ਤੇ ਮੰਤਰੀਆਂ ਦੇ ਅਖਤਿਆਰੀ ਕੋਟੇ ਦੀ ਗ੍ਰਾਂਟ ‘ਤੇ ਲੱਗੇਗਾ ਕੱਟ
- ਮੰਤਰੀਆਂ ਦੀ ਗ੍ਰਾਂਟ ਡੇਢ ਤੋਂ ਘਟਾਕੇ 1 ਕਰੋੜ ਕੀਤੀ
- CM ਦੀ ਗ੍ਰਾਂਟ 50 ਤੋਂ ਘਟਾਕੇ 37 ਕਰੋੜ ਕੀਤੀ
- ਸਿਹਤ ਵਿਭਾਗ ‘ਚ 484 ਅਸਾਮੀਆਂ ਭਰੀਆਂ ਜਾਣਗੀਆਂ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.