PunjabTop News

ਕੈਪਟਨ ਦੇ ਨਜਦੀਕੀ ਚਾਹਲ ਨੂੰ ਰਾਹਤ, ਮਿਲੀ ਜ਼ਮਾਨਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਕੀਤੀ ਜਾਵੇਗੀ। ਸੁਣਵਾਈ ਦੌਰਾਨ ਭਰਤ ਇੰਦਰ ਸਿੰਘ ਚਾਹਲ ਨੂੰ 17 ਅਕਤੂਬਰ 2023 ਤੱਕ ਅੰਤ੍ਰਿਮ ਜ਼ਮਾਨਤ ਮਿਲੀ ਸੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button