InternationalTop News
1 ਜਨਵਰੀ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਫੰਡ ਨੂੰ $10,000 ਤੋਂ ਵਧਾ $20,635 ਕਰਨ ਜਾ ਰਹੀ ਹੈ ਕੈਨੇਡਾ ਸਰਕਾਰ
ਕੈਨੇਡਾ ਸਰਕਾਰ ਧੋਖਾਧੜੀ, ਸ਼ੋਸ਼ਣ, ਦੁਰਵਿਵਹਾਰ ਅਤੇ ਰਿਹਾਇਸ਼ ਦੇ ਮੁੱਦਿਆਂ ਨਾਲ ਨਜਿੱਠਣ ਲਈ 1 ਜਨਵਰੀ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਫੰਡ ਨੂੰ $10,000 ਤੋਂ ਵਧਾ ਕੇ $20,635 ਕਰਨ ਜਾ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਨਵੇਂ ਨਿਯਮਾਂ ਤਹਿਤ ਕੈਨੇਡਾ ‘ਚ ਪੜ੍ਹਨ ਲਈ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਲੋੜੀਂਦੀ ਫੰਡਿੰਗ ਦੁੱਗਣੀ ਕਰਨ ਦਾ ਐਲਾਨ ਕਰਕੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਇੱਕ ਹੋਰ ਬੋਝ ਪਾ ਦਿੱਤਾ ਹੈ। ਪੰਜਾਬ ਤੋਂ ਹਰ ਸਾਲ ਲਗਭਗ 1.50 ਲੱਖ ਨੌਜਵਾਨ ਕੈਨੇਡਾ ਜਾਂਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.