PunjabTop News

11 ਫਰਵਰੀ ਨੂੰ ਲੋਕ ਹਵਾਲੇ ਕੀਤਾ ਜਾਵੇਗਾ ਗੋਇੰਦਵਾਲ ਥਰਮਲ ਪਲਾਂਟ

ਚੰਡੀਗੜ੍ਹ, 7 ਫਰਵਰੀ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। 1080ਕਰੋੜ ਰੁਪਏ ਵਿਚ ਖਰੀਦੇ ਇਸ ਪਲਾਂਟ ਦਾ ਪੈਸਾ ਇਸਦੇ ਕਰਜ਼ਦਾਰਾਂ ਦੇ ਖ਼ਾਤੇ ਪਾ ਦਿੱਤਾ ਗਿਆ ਹੈ। ਬਿਜਲੀ ਨਿਗਮ ਨੇ ਪਲਾਂਟ ਖਰੀਦਣ ਵਾਸਤੇ 1080 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।ਹੁਣ 11 ਫਰਵਰੀ ਨੂੰ ਖਡੂਰ ਸਾਹਿਬ ਵਿਚ ਵੱਡੀ ਰੈਲੀ ਰੱਖੀ ਗਈ ਹੈ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸਨੂੰ ਲੋਕਾਂ ਨੂੰ ਸਮਰਪਿਤ ਕਰਨਗੇ।ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button