Breaking NewsPunjabTop News
ਮੁਹਾਲੀ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 13 ਸਾਲ ਪੁਰਾਣੇ ਰਿਸ਼ਵਤਖੋਰੀ ਦੇ ਮਾਮਲੇ ‘ਚ 6 ਸਾਲ ਦੀ ਕੈਦ
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੰਜਾਬ ਦੇ ਮੁਹਾਲੀ ਦੇ ਸਾਬਕਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ 13 ਸਾਲ ਪੁਰਾਣੇ ਰਿਸ਼ਵਤਖੋਰੀ ਦੇ ਮਾਮਲੇ ‘ਚ 6 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 5 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਪੁਲੀਸ ਨੇ ਉਸੇ ਦਿਨ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.