ਜਲੰਧਰ ਸੀਟ ਤੋਂ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲੜਨ ਲਈ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਹਾਈਕਮਾਂਡ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਹਾਈਕਮਾਂਡ ਨੇ ਇਹ ਫੈਸਲਾ ਐਸਸੀ ਵੋਟ ਬੈਂਕ ਅਤੇ ਚੰਨੀ ਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.