PunjabTop News

1800 ਪੁਲਿਸ ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਅੱਜ ਤੋਂ ਖੁੱਲ੍ਹੇਗਾ ਪੋਰਟਲ

ਪੰਜਾਬ ਸੂਬੇ ਵਿੱਚ ਅੱਜ ਤੋਂ ਦੋ ਭਰਤੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇਸ ਤਹਿਤ ਅੱਜ ਤੋਂ 1800 ਪੁਲਿਸ ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ੍ਹੇਗਾ, ਜਿਸ ਲਈ ਤੁਸੀਂ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀਆਈਐਸ) ਲਈ ਕੋਚਾਂ ਸਮੇਤ ਵੱਖ-ਵੱਖ 76 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button