PunjabTop News

Cm ਨੇ ਮੰਨਜੂਰ ਨਹੀਂ ਕੀਤਾ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਦਾ ਅਸਤੀਫ਼ਾ

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ

ਵੱਲੋਂ ਆਈ. ਏ. ਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕਰ ਲਿਆ ਹੈ। ਅੱਜ ਆਪਣੇ ਪਤੀ ਨਾਲ ਭਾਜਪਾ ਵਿਚ ਸ਼ਾਮਲ ਹੋਣ ਵਾਲੀ ਪਰਮਪਾਲ ਕੌਰ ਦੇ ਅਸਤੀਫ਼ੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ ਆਈ. ਏ. ਐੱਸ. ਅਫਸਰ ਦੇ ਤੌਰ ‘ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button