InternationalTop News
ਹਰਦੀਪ ਸਿੰਘ ਨਿੱਝਰ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕ ਵੀਡੀਓ ਰਾਹੀਂ ਅਦਾਲਤ ‘ਚ ਹੋਏ ਪੇਸ਼
ਹਰਦੀਪ ਸਿੰਘ ਨਿੱਝਰ ਕੈਨੇਡਾ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕ ਮੰਗਲਵਾਰ ਨੂੰ ਪਹਿਲੀ ਵਾਰ ਵੀਡੀਓ ਰਾਹੀਂ ਕੈਨੇਡਾ ਦੀ ਅਦਾਲਤ ‘ਚ ਪੇਸ਼ ਹੋਏ। ਇਨ੍ਹਾਂ ਦੋਸ਼ੀਆਂ ਨੂੰ ਪੁਲਸ ਨੇ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ‘ਤੇ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਸਨ। ਵੈਨਕੂਵਰ ਸਨ ਦੀ ਰਿਪੋਰਟ ਮੁਤਾਬਕ ਮੁਲਜ਼ਮ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਕਥਿਤ ਹਿੱਟ ਸਕੁਐਡ ਦੇ ਮੈਂਬਰ ਹਨ ਅਤੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਪੇਸ਼ ਹੋਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.