PunjabTop News

ਆਈਏਐਸ ਪਰਮਪਾਲ ਕੌਰ ਰ ਦਾ ਅਸਤੀਫਾ ਮਨਜ਼ੂਰ, ਨਹੀਂ ਮਿਲਣਗੇ VRS ਲਾਭ

ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਆਈਏਐਸ ਪਰਮਪਾਲ ਕੌਰ ਨੂੰ ਡਿਊਟੀ ਤੋਂ ਮੁਕਤ ਕਰ ਦਿੱਤਾ ਹੈ। ਪਰ ਉਸ ਨੂੰ ਵੀਆਰਐਸ ਨਹੀਂ ਦਿੱਤਾ ਗਿਆ, ਸਗੋਂ ਅਸਤੀਫ਼ੇ ਵਜੋਂ ਉਸ ਦੀ ਅਰਜ਼ੀ ਸਵੀਕਾਰ ਕਰ ਲਈ ਗਈ। ਇਸ ਦੌਰਾਨ ਪਰਮਪਾਲ ਕੌਰ ਹੁਣ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button