PunjabTop News

ਪੰਜਾਬ-ਹਰਿਆਣਾ ਹਾਈਕੋਰਟ ਨੇ ਸਰਕਾਰੀ ਨੌਕਰੀਆਂ ਵਿੱਚ ਵਾਧੂ 5 ਅੰਕ ਦੇਣ ਦੀ ਵਿਵਸਥਾ ਕੀਤੀ ਖਤਮ

ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਵਿੱਚ ਵਾਧੂ 5 ਅੰਕ ਦੇਣ ਦੀ ਵਿਵਸਥਾ ਖਤਮ ਕਰ ਦਿੱਤੀ ਗਈ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਦਿੱਤਾ ਹੈ। ਸਮਾਜਿਕ-ਆਰਥਿਕ ਆਧਾਰ ‘ਤੇ ਰਾਖਵੇਂਕਰਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਗਿਆ। ਇਸ ਸਮੇਂ ਸਮਾਜਿਕ-ਆਰਥਿਕ ਆਧਾਰ ‘ਤੇ ਅੰਕ ਦੇਣ ਦੀ ਵਿਵਸਥਾ ਸੀ।

ਇਸ ਵਿਰੁੱਧ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਅਦਾਲਤ ਨੇ ਇਸ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਹਾਈਕੋਰਟ ਨੇ ਆਪਣਾ ਅਹਿਮ ਫੈਸਲਾ ਦਿੰਦੇ ਹੋਏ ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਵਿੱਚ ਵਾਧੂ 5 ਅੰਕ ਦੇਣ ਦੀ ਵਿਵਸਥਾ ਖਤਮ ਕਰ ਦਿੱਤੀ ਗਈ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button