PunjabTop News

ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ MSP ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਕੀਤਾ ਇਨਕਾਰ

ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਦੇ ਨਾਲ ਹੀ ਇਸ ਦਾ ਐਲਾਨ ਕੀਤਾ ਗਿਆ ਹੈ

 ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਸੀਜ਼ਨ ਦੀਆਂ 14 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸ ਸਬੰਧੀ ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਮਨਜ਼ੂਰੀ ਦੇ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button