PunjabPunjabTop News

ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਸਬੰਧਤ ਮਾਮਲੇ ‘ਚ ਪੰਜਾਬ/ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਲਗਾਈ ਫਟਕਾਰ

ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸਰਕਾਰ ਨੇ ਉਸ ਨੂੰ ਮੁੜ ਜੁਆਇਨ ਨਹੀਂ ਕੀਤਾ।ਮਾਮਲੇ ਦੀ ਸੁਣਵਾਈ ਦੇ ਦੌਰਾਨ ਅੱਜ ਵੀ ਜਦੋਂ ਪੰਜਾਬ ਸਰਕਾਰ ਨੇ ਕੋਰਟ ਤੋਂ ਸਮਾਂ ਮੰਗਿਆ ਤਾਂ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ ਅਤੇ ਹੁਣ 15 ਦਿਨਾਂ ਦੇ ਅੰਦਰ-ਅੰਦਰ ਆਈਜਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button