PunjabPunjabTop News

ਦਰਬਾਰ ਸਾਹਿਬ ਯੋਗਾ ਮਾਮਲਾ, ਪੁਲਸ ਜਾਂਚ ਚ ਸ਼ਾਮਲ ਹੋਈ ਮਕਵਾਣਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਪੀਰੀਅਡ ਦਿੱਤਾ ਹੈ। ਅੱਜ ਮਕਵਾਣਾ ਜਾਂਚ ਵਿੱਚ ਸ਼ਾਮਲ ਹੋਈ ਤੇ ਆਪਣਾ ਬਿਆਨ ਆਨਲਾਈਨ ਭੇਜ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button