PunjabPunjabSportsTop News

Paris Olympic 2024 ‘ਚ ਖੇਡਣਗੇ ਪੰਜਾਬ ਦੇ 10 ਖਿਡਾਰੀ

Paris Olympic 2024 ਲਈ ਹੁਣ ਸਿਰਫ 11 ਦਿਨ ਬਾਕੀ ਹਨ। ਇਸ ਮਹਾਕੁੰਭ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਪੂਰੀ ਟੀਮ ਵਿੱਚ ਪੰਜਾਬ  ਤੋਂ 10 ਦੇ ਕਰੀਬ ਖਿਡਾਰੀ ਸ਼ਾਮਲ ਕੀਤੇ ਜਾ ਰਹੇ ਹਨ। ਪਰ ਇਸ ਵਾਰ ਹਾਕੀ ਦੇ ਵੱਡੇ ਨਾਮ ਵਰੁਣ ਕੁਮਾਰ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button