PunjabTop News

CM ਭਗਵੰਤ ਮਾਨ ਅਜ਼ਾਦੀ ਦਿਹਾੜੇ ਮੌਕੇ ਜਲੰਧਰ ‘ਚ ਲਹਿਰਾਉਣਗੇ ਝੰਡਾ

ਚੰਡੀਗੜ੍ਹ: ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਲਿਸਟ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਰੂਪਨਗਰ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

IMG 20240807 WA0009

IMG 20240807 WA0010

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button