PunjabTop News

SIT ਸਾਹਮਣੇ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਨਾਲ ਹੀ ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ ਸਿੰਘ ਮਜੀਠੀਆਂ ਨਿਜੀ ਕਾਰਨਾਂ ਦੇ ਚੱਲਦੇ ਪੇਸ਼ ਨਹੀਂ ਹੋ ਰਹੇ ਸਨ। ਲਾਰੇਂਸ ਬਿਸ਼ਨੋਈ ਦੇ 2 ਇੰਟਰਵਿਊ ‘ਤੇ ਵੀ ਸਵਾਲ ਚੁਕੇ ਹਨ। ਉਨ੍ਹਾਂ ਕਿਹਾ ਕਿ SIT DGP ਰੈਕ ਦੇ ਅਫਸਰਾਂ ਤੋਂ DIG ਅਫਸਰਾਂ ਤੱਕ ਸਿਮਟ ਕੇ ਰਹਿ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਉਨ੍ਹਾਂ ਨਾਲ ਸਿੱਧੇ ਸਵਾਲ ਕਰ ਰਹੇ ਹਨ। ਉਨ੍ਹਾਂ ਇਸ ਦਰਜ ਮਾਮਲੇ ਨੂੰ ਸੀਆਸਤ ਤੋਂ ਪ੍ਰੇਰਿਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button