PunjabPunjabTop News

MP ਚਰਨਜੀਤ ਸਿੰਘ ਚੰਨੀ ਦੀ ਮੈਂਬਰਸ਼ਿਪ ਨੂੰ ਚਨੌਤੀ ਦੇਂਣ ਵਾਲੀ ਪਟੀਸ਼ਨ ਤੇ ਸੁਣਵਾਈ ਅੱਜ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਣਵਾਈ ਹੋਣੀ ਹੈ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

ਦਾਇਰ ਕੀਤੀ ਗਈ ਪਟੀਸ਼ਨ ‘ਚ ਭਾਜਪਾ ਨੇਤਾ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਲੁਕਾਈਆਂ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button