PunjabTop News

ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਤੋਂ ਜਿਮਨੀ ਚੋਣ ਲੜਨ ਦਾ ਐਲਾਨ

ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਭਾਈ ਸੁਖਰਾਜ ਸਿੰਘ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਤੋਂ ਅਗਾਮੀਂ ਜਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾਂ ਕਿ ਜੇਕਰ ਸਿੱਖ ਸੰਗਤਾ ਉਹਨਾਂ ਨੂੰ ਹੁਕਮ ਕਰਦੀਆਂ ਅਤੇ ਉਹਨਾਂ ਦਾ ਸਾਥ ਦਿੰਦੀਆਂ ਤਾਂ ਉਹਨਾਂ ਵੱਲੋਂ ਗਿੱਦੜਬਾਹਾ ਲੋਕ ਸਭਾ ਹਲਕੇ ਤੋਂ ਜਿਮਨੀ ਚੋਣ ਲੜੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਨੂੰ ਇਨਸਾਫ ਨਹੀਂ ਦਿੰਦਿਆ ਤਾਂ ਇਨਸਾਫ ਲੈਣ ਲਈ ਸਾਨੂੰ ਖੁਦ ਉਹਨਾਂ ‘ਚ ਜਾਣਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button