PunjabTop News

ਸਰਬਸਹਿਮਤੀ ਦੀ ਨਾਲ ਚੁਣੀਆਂ ਪੰਚਾਇਤਾਂ ਲਈ 5 ਨੂੰ ਲੱਖ ਦੇਣ ਦਾ ਕੀਤਾ ਗਿਆ ਹੈ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬਸਹਿਮਤੀ ਦੀ ਨਾਲ ਚੁਣੀਆਂ ਪੰਚਾਇਤਾਂ ਲਈ 5 ਨੂੰ ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਰਾਜ ਸੋਧ ਬਿੱਲ ‘ਤੇ ਦਿੱਤਾ ਬਿਆਨ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਉਣ ਜਾ ਰਹੇ ਹਾਂ। ਪਿੰਡ ਵਿੱਚ ਧੜੇਬੰਦੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਿੱਲ ਲਿਆਂਦਾ ਜਾ ਰਿਹਾ ਹੈ। ਇਸ ਬਿੱਲ ਤੋਂ ਬਾਅਦ ਕੋਈ ਵੀ ਸਰਪੰਚ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਪਿੰਡ ਦੀ ਸਮੁੱਚੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਂਦੀ ਹੈ ਤਾਂ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਜਲਦੀ ਹੀ ਕਰਵਾਈਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button