SportsTop News

ਪੈਰਿਸ ਪੈਰਾਲੰਪਿਕ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਪੈਰਾ-ਐਥਲੀਟਾਂ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਭਾਰਤੀ ਖਿਡਾਰੀਆਂ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਭਾਰਤੀ ਪੈਰਾ-ਐਥਲੀਟਾਂ ਨੇ ਇਨ੍ਹਾਂ ਖੇਡਾਂ ਵਿੱਚ 29 ਤਗਮੇ ਜਿੱਤੇ ਅਤੇ ਪਿਛਲੇ ਸਾਰੇ ਰਿਕਾਰਡਾਂ ਨੂੰ ਤੋੜ ਦਿੱਤਾ। ਪੈਰਿਸ ‘ਚ 8 ਸਤੰਬਰ ਨੂੰ ਖਤਮ ਹੋਈਆਂ ਖੇਡਾਂ ‘ਚ ਦੇਸ਼ ਦੀ ਨੁਮਾਇੰਦਗੀ ਕਰਨ ਤੋਂ ਬਾਅਦ ਪਰਤੇ ਖਿਡਾਰੀਆਂ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਹੈ। ਵੀਰਵਾਰ, 12 ਸਤੰਬਰ ਨੂੰ ਪੀਐਮ ਮੋਦੀ ਨੇ ਪੈਰਾਲੰਪਿਕ ਦੇ ਤਗਮਾ ਜੇਤੂਆਂ ਦਾ ਹੀ ਨਹੀਂ ਬਲਕਿ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਦਾ ਵੀ ਆਪਣੇ ਨਿਵਾਸ ਸਥਾਨ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰਾਨ ਖੇਡਾਂ ਵਿੱਚ ਇਤਿਹਾਸਕ ਗੋਲਡ ਮੈਡਲ ਜਿੱਤਣ ਵਾਲੇ ਹਰਵਿੰਦਰ ਸਿੰਘ ਨੇ ਆਪਣਾ ਐਰੋ (ਤੀਰਕਮਾਨ) ਗਿਫ਼ਤ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button