ਚੰਡੀਗੜ੍ਹ ਦੇ ਸੈਕਟਰ 10 ਅੰਦਰ ਬਲਾਸਟ ਕਰਨ੍ਰਵਾਲੇ ਮੁਲਜ਼ਮਾਂ ਨੂੰ ਪੁਲਸ ਨੇ ਕਾਬੂ ਕਹ ਹੈ। ਪੁੱਛ ਗਿੱਛ ਚ ਸਾਹਮਣੇ ਆਇਆ ਕਿ ਇਹ ਮੁਲਜੋ ਜੰਮੂ-ਕਸ਼ਮੀਰ ਭੱਜਣ ਦੀ ਤਿਆਰੀ ਕਰ ਰਹੇ ਸਨ। 6 ਦਿਨ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਗ੍ਰਿਫਤਾਰ ਹਮਲਾਵਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਨੇ ਪੁਲਿਸ ਨੂੰ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.