ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਕੋਲ ਇੱਕ ਪ੍ਰਵਾਸੀ ਨੇ ਸੁਰੱਖਿਆ ਕਰਮੀ ਦਾ ਅਸਲਾ ਖੋਹ ਖੁਦ ਨੂੰ ਮਾਰੀ ਗੋ+ਲੀ
ਅੰਮ੍ਰਿਤਸਰ: ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਹੈਰੀਟੇਜ ਦੇ ਬਾਹਰ ਇੱਕ ਪ੍ਰਵਾਸੀ ਸ਼ਰਧਾਲੂ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਵਾਸੀ ਵਲੋਂ ਸੁਰੱਖਿਆ ਕਰਮੀ ਦੀ ਡੱਬ ਵਿੱਚੋਂ ਪਿਸਤੌਲ ਕੱਢ ਕੇ ਖੁਦ ਨੂੰ ਗੋਲੀ ਮਾਰ ਲਈ ਜਿਸ ਦੇ ਚੱਲਦੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇੱਕ ਜੱਜ ਪਹੁੰਚੇ ਸੀ।
ਅਰਵਿੰਦ ਕੇਜਰੀਵਾਲ ਅੱਜ ਕਰਨਗੇ ਲੋਕ ਅਦਾਲਤ,ਲੋਕਾਂ ਨੂੰ ਦੱਸਣਗੇ CM ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਅਸਲ ਕਾਰਨ!
ਜੱਜ ਦੇ ਨਾਲ ਅੰਮ੍ਰਿਤਸਰ ਪੁਲਿਸ ਦੀ ਇੱਕ ਪਾਇਲਟ ਗੱਡੀ ਅਤੇ ਸੁਰੱਖਿਆ ਕਰਮੀ ਤੈਨਾਤ ਕੀਤੇ ਗਏ ਸੀ। ਇਹ ਹਾਦਸਾ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਦਾਖਲ ਨੇੜੇ ਸ਼ਨੀ ਮੰਦਿਰ ਦੇ ਬਾਹਰ ਵਾਪਰਿਆ। ਫਿਲਹਾਲ ਇਲਾਕੇ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਕਿ ਇਹ ਹਾਦਸਾ ਕਿਉਂ ਤੇ ਕਿਵੇਂ ਵਾਪਰਿਆ ਤੇ ਉਕਤ ਪ੍ਰਵਾਸੀ ਹੋਂਣ ਸੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.