PunjabTop News

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਆਪਣੀ ਪਾਰਟੀ ਬਣਾਉਣ ਦਾ ਕੀਤਾ ਐਲਾਨ, ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੀਤੀ ਅਰਦਾਸ ਬੇਨਤੀ

 ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਐਲਾਨ ਕੀਤਾ ਕਿ ਉਹ ਆਪਣੀ ਆਵਾਜ਼ ਬੁਲੰਦ ਕਰਨ ਲਈ ਨਵੀਂ ਪਾਰਟੀ ਬਣਾਉਣਗੇ। ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸ੍ਰੀ ਅਕਾਲ ਤਖਤ ਸਾਹਿਬ ਮੱਥਾ ਟੇਕਣ ਅਤੇ ਅਰਦਾਸ ਕਰਨ ਲਈ ਪੁੱਜਿਆ ਸੀ। ਇਸ ਐਲਾਨ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਬੇਨਤੀ ਕਰ ਗੁਰੂ ਦੇ ਚਰਨਾਂ ਦੇ ਵਿੱਚ ਪੰਜਾਬ ਨੂੰ ਬਿਹਤਰ ਬਣਾਉਣ ਵਾਸਤੇ ਅਰਦਾਸ ਵੀ ਕੀਤੀ ਗਈ ਅਤੇ ਇਹ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿੱਤਾ ਜਾ ਰਿਹਾ ਹੈ l

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button