Breaking NewsPunjabTop News

ਹਸਪਤਾਲ ਤੋਂ ਛੁੱਟੀ ਮਿਲਦੇ ਹੀ CM ਮਾਨ ਨੇ ਮੰਤਰੀਆਂ ਦੀ ਬੁਲਾਈ ਮੀਟਿੰਗ

ਸੀਐਮ ਭਗਵੰਤ ਮਾਨ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਨੇ ਸ਼ਾਮ 5 ਵਜੇ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮੰਡੀਆਂ ‘ਚ ਖਰੀਦ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਖਰੀਦ ਦੇ ਮੁੱਦੇ ‘ਤੇ ਲੈਣਗੇ ਜਾਇਜ਼ਾ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਮਸਲੇ ਹੱਲ ਕਰਨਾ ਪਹਿਲੀ ਤਰਜੀਹ ਹੈ। ਕਿਆਸ ਲਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਮੰਡੀਆਂ ਵਿੱਚ ਵਿਵਸਥਾ ਸੁਧਾਰਨ ਲਈ ਸਖ਼ਤ ਹੁਕਮ ਜਾਰੀ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button