ਰਿਟਾਇਰਡ ਆਈ.ਆਰ.ਐੱਸ. ਅਧਿਕਾਰੀ ਅਰਬਿੰਦ ਮੋਦੀ ਨੂੰ ਪੰਜਾਬ ਸਰਕਾਰ ਵੱਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪੰਜਾਬ ਦੇ ਵਿੱਤੀ ਵਿਭਾਗ ‘ਚ ਚੀਫ਼ ਐਡਵਾਈਜ਼ਰ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਚੀਫ਼ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਇਕ ਪੱਤਰ ਜਾਰੀ ਕਰ ਕੇ ਜਾਣਕਾਰੀ ਦਿੱਤੀ ਗਈ ਹੈ।
IRS ਅਧਿਕਾਰੀ ਵਜੋਂ ਸੇਵਾ ਨਿਭਾ ਚੁੱਕੇ ਅਰਬਿੰਦ ਮੋਦੀ ਹੁਣ ਪੰਜਾਬ ‘ਚ ਆਮਦਨ ਤੇ ਖ਼ਰਚੇ ਦੇ ਨਾਲ-ਨਾਲ ਵਿੱਤੀ ਮਾਮਲਿਆਂ ‘ਤੇ ਵੀ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਉਹ ਬਿਹਤਰ ਵਿੱਤੀ ਸਹਾਇਤਾ ਲਈ ਵੀ ਸੂਬਾ ਸਰਕਾਰ ਦਾ ਅਰਬਿੰਦ ਮੋਦੀ ਕੇਂਦਰ ਸਰਕਾਰ ਵੱਲੋਂ ਸੈਂਟਰ ਬੋਰਡ ਆਫ਼ ਡਾਇਰੈਕਟ ਟੈਕਸਿਜ਼ ਦੇ ਮੈਂਬਰ ਬਣਾਏ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.