Breaking NewsPunjabTop News

ਜੇਕਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮੰਨਜ਼ੂਰ ਕੀਤਾ ਗਿਆ ਤਾਂ ਅਸੀਂ ਸਾਰੇ ਅਸਤੀਫਾ ਦਿਆਂਗੇ, ਗਿਆਨੀ ਰਘਬੀਰ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ।ਉਨ੍ਹਾਂ ਨੇ ਇੱਕ ਬੇਹੱਦ ਭਾਵੁਕ ਵੀਡੀਓ ਜਾਰੀ ਕਰਦਿਆਂ ਆਪਣੇ ਅਸਤੀਫ਼ੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।ਉਨ੍ਹਾਂ ਨੇ ਵੀਡੀਓ ਵਿੱਚ ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਜਾ ਰਹੀ ਦੀ ਬਿਆਨਬਾਜ਼ੀ ਨੂੰ ਅਸਤੀਫ਼ੇ ਦਾ ਕਾਰਨ ਦੱਸਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ਾ ਦਿੱਤੇ ਜਾਂਣ ਬਾਦ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੀ ਪ੍ਰਤੀਕਰਮ ਸਾਹਮਣ੍ਹੇ ਆਇਆ ਹੈ। ਉਹਨਾਂ ਨੇ ਤਿੱਖ਼ੇ ਸ਼ਬਦਾਂ ਚ ਕਿਹਾ ਕਿ ਜੇਕਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮੰਨਜ਼ੂਰ ਕੀਤਾ ਗਿਆ ਤਾਂ ਅਸੀਂ ਸਾਰੇ ਅਸਤੀਫਾ ਦਿਆਂਗੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button