NationalTop News

ਮਸਜਿਦ ‘ਚ ,ਜੈ ਸ਼੍ਰੀ ਰਾਮ ਦੇ ਨਾਅਰੇ ਲਗਾਉਣ ‘ਚ ਕੁਝ ਵੀ ਗਲਤ ਨਹੀਂ :- ਕਰਨਾਟਕ ਹਾਈ ਕੋਰਟ

ਕਰਨਾਟਕ ਹਾਈ ਕੋਰਟ ਨੇ ਆਪਣੇ ਇਕ ਫੈਸਲੇ ‘ਚ ਕਿਹਾ ਹੈ ਕਿ ਮਸਜਿਦ ‘ਚ ਭਗਵਾਨ ਰਾਮ ਦੀ ਉਸਤਤ ‘ਚ ਨਾਅਰੇ ਲਗਾਉਣ ‘ਚ ਕੁਝ ਵੀ ਗਲਤ ਨਹੀਂ ਹੈ। ਕੁਝ ਵੱਡੇ ਵਕੀਲਾਂ ਨੇ ਅਦਾਲਤ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਹੈ, “ਇਹ ਸਮਝ ਤੋਂ ਬਾਹਰ ਹੈ ਕਿ ਜੇ ਕੋਈ ਜੈ ਸ਼੍ਰੀ ਰਾਮ ਦਾ ਨਾਅਰਾ ਲਾਉਂਦਾ ਹੈ, ਤਾਂ ਇਹ ਕਿਸੇ ਵੀ ਵਰਗ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਿਵੇਂ ਠੇਸ ਪਹੁੰਚਾ ਸਕਦਾ ਹੈ ਸਤੰਬਰ 2023 ਨੂੰ ਦੱਖਣ ਕੰਨੜ ਜ਼ਿਲ੍ਹੇ ਦੇ ਕਦਾਬਾ ਤਾਲੁਕ ਦੇ ਬਿਨੇਲੀ ਪਿੰਡ ਵਿੱਚ ਦੋ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button