PunjabTop News

ਡੇਰਾ ਬਿਆਸ ਮੁਖੀ ਨੇ ਪੰਜਾਬ ਰਾਜ ਭਵਨ ਪੁੱਜ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਇੱਕ ਮੁਲਾਕਾਤ ਕੀਤੀ।

https://x.com/Gulab_kataria/status/1853680598076076507

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button