PunjabTop News

ਬਰਨਾਲਾ ‘ਚ ‘ਆਪ’ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਦੇ ਸਾਹਮਣੇ ਆਸ਼ਾ ਵਰਕਰਜ਼ ਨਾਲ ਪੁਲੀਸ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ

ਬਰਨਾਲਾ ਵਿੱਚ ਆਸ਼ਾ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ। ਪ੍ਰਦਰਸ਼ਨ ਦੌਰਾਨ ‘ਆਪ’ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਦੇ ਸਾਹਮਣੇ ਬੈਰੀਕੇਡ ‘ਤੇ ਆਸ਼ਾ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਧੱਕੇਸ਼ਾਹੀ ਕੀਤੀ ਗਈ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲਣ ਆਏ ਸਨ ਤਾਂ ਜੋ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਜਾ ਸਕੇ ਪਰ ਕੋਈ ਵੀ ਸਰਕਾਰੀ ਨੁਮਾਇੰਦਾ ਉਨ੍ਹਾਂ ਨੂੰ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button