SportsTop News

ਭਾਰਤ ਨੇ ਸਾਊਥ ਅਫਰੀਕਾ ਨੂੰ 135 ਦੌੜਾਂ ਨਾਲ ਹਰਾਇਆ

ਭਾਰਤ ਨੇ ਚੌਥੇ ਟੀ-20 ਵਿੱਚ ਦੱਖਣੀ ਅਫਰੀਕਾ ਨੂੰ 135 ਦੌੜਾਂ ਨਾਲ ਹਰਾਇਆ। ਇਸ ਨਾਲ ਟੀਮ ਨੇ ਸੀਰੀਜ਼ ਵੀ 3-1 ਨਾਲ ਜਿੱਤ ਲਈ। ਜੋਹਾਨਸਬਰਗ ਦੇ ਵਾਂਡਰਰਸ ਸਟੇਡੀਅਮ ‘ਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ ਤਿਲਕ ਵਰਮਾ ਅਤੇ ਸੰਜੂ ਸੈਮਸਨ ਦੇ ਸੈਂਕੜਿਆਂ ਦੇ ਆਧਾਰ ‘ਤੇ 283 ਦੌੜਾਂ ਬਣਾਈਆਂ। ਤਿਲਕ ਨੇ 120 ਅਤੇ ਸੈਮਸਨ ਨੇ 109 ਦੌੜਾਂ ਬਣਾਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button