PunjabPunjabTop News

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦਾ ਕੀਤਾ ਐਲਾਨ

ਕਿਸਾਨ ਆਗੂ ਜਗਜੀਤ ਸਿੰਘ ਨੇ 26 ਨਵੰਬਰ ਤੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕਰ ਦਿੱਤਾ ਹੈ। ਸੰਭੂ ਬਾਰਡਰ ਤੇ ਲਗਾਤਾਰ ਧਰਨਾ ਲਗਾਕੇ ਬੈਠੇ ਕਿਸਾਨਾਂ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ। ਜਿਸ ਕਾਰਨ ਉਹ ਆਪਣੀਆਂ ਮੰਗਾਂ ਲਈ ਹੁਣ ਭੁੱਖ ਹੜਤਾਲ ਕਰਨਗੇ।ਡੱਲੇਵਾਲ ਨੇ ਕਿਹਾ ਕਿ ਪਹਿਲਾਂ ਉਹਨਾਂ ਦਾ ਪ੍ਰੋਗਰਾਮ 25 ਨਵੰਬਰ ਤੋਂ ਮਰਨ ਵਰਤ ਤੇ ਬੈਠਣ ਦਾ ਸੀ ਪਰ 26 ਨਵੰਬਰ ਇਸ ਕਰਕੇ ਚੁਣਿਆ ਗਿਆ ਹੈ ਕਿਉਂਕਿ ਇਸ ਦਿਨ ਤੋਂ ਹੀ ਦਿੱਲੀ ਵੱਲ ਨੂੰ ਕਿਸਾਨ ਅੰਦੋਲਨ ਨੇ ਕੂਚ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button