Breaking NewsPunjabTop News

ਭਰਾ ਦੀ ਅੰਤਮ ਅਰਦਾਸ ਚ ਸ਼ਾਮਿਲ ਹੋਂਣ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦੇ ਪਿੰਡ ਵਿੱਚ ਭਲਕੇ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ।ਭਾਈ  ਰਾਜੋਆਣਾ ਨੇ ਕੱਲ੍ਹ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button