PunjabPunjabTop News

ਅਕਾਲੀ ਸਰਕਾਰ ਵੇਲੇ ਦੇ ਸਾਬਕਾ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ

ਪੰਜਾਬ ਵਿੱਚ ਸਾਲ 2007 ਤੋਂ ਲੈਕੇ 2017 ਤੱਕ ਅਕਾਲੀ ਭਾਜਪਾ ਸਰਕਾਰ ਵਿੱਚ ਮੰਤਰੀ ਰਹੇ ਲੀਡਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਗਿਆ ਹੈ। ਜਿਸ ਤੋਂ ਬਾਅਦ 2 ਦਸੰਬਰ ਨੂੰ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਿੰਘ ਸਾਹਿਬ ਸੁਖਬੀਰ ਸਿੰਘ ਬਾਦਲ ਨੂੰ ਕੋਈ ਤਨਖਾਹ ਲਗਾ ਦੇਣਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਦੂਜੀ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖੀ ਸੀ। ਜਿਸ ਵਿੱਚ ਉਹਨਾਂ ਨੇ ਤਨਖਾਹੀ ਕਰਾਰ ਹੋਣ ਨੂੰ ਕਾਫੀ ਸਮਾਂ ਹੋਣ ਦਾ ਹਵਾਲਾ ਦਿੰਦਿਆਂ ਜਲਦੀ ਤਨਖਾਹ ਲਗਾਉਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਨਿਮਾਣੇ ਸਿੱਖ ਵਾਂਗ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣਾ ਚਾਹੁੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button