PunjabTop News

ਬਜਰੰਗ ਪੁਨੀਆ ਪਹੁੰਚਿਆ ਖਨੌਰੀ ਬਾਰਡਰ, ਕਿਹਾ- ਕਿਸਾਨ ਨੂੰ ਚੁੱਕਣਾ ਅਸਹਿ, ਮੈਂ ਲੜਾਂਗਾ ਕਿਸਾਨਾਂ ਲਈ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਅੱਜ ਤੋਂ ਖਨੌਰੀ ਸਰਹੱਦ ਤੋਂ ਸਾਂਝੇ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਮੰਗਲਵਾਰ ਨੂੰ ਕਾਂਗਰਸੀ ਨੇਤਾ ਅਤੇ ਪਹਿਲਵਾਨ ਬਜਰੰਗ ਪੂਨੀਆ ਖਨੌਰੀ ਬਾਰਡਰ ‘ਤੇ ਪਹੁੰਚੇ। ਬਜਰੰਗ ਪੁਨੀਆ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਨੂੰ ਬਿਨਾਂ ਕਿਸੇ ਕਾਰਨ ਨਜ਼ਰਬੰਦ ਕਰਨਾ ਨਿੰਦਣਯੋਗ ਹੈ। ਇਹ ਅਸਹਿ ਹੈ। ਬਜਰੰਗ ਪੂਨੀਆ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਇੱਥੇ ਪੁੱਜੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button