PunjabPunjabTop News

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਚ ਡੀਜੀਪੀ ਅਤੇ ਗ੍ਰਹਿ ਸਕੱਤਰ ਨੂੰ ਤਤਕਾਲੀ ਐਸਐਸਪੀ ਖ਼ਿਲਾਫ਼ ਕਾਰਵਾਈ ਕਰਨ ਦੀ ਸਿਫ਼ਾਰਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪੰਜਾਬ ਪੁਲੀਸ ਦੇ ਡੀਜੀਪੀ ਅਤੇ ਗ੍ਰਹਿ ਸਕੱਤਰ ਨੂੰ ਤਤਕਾਲੀ ਐਸਐਸਪੀ ਖ਼ਿਲਾਫ਼ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ SSP ਖਿਲਾਫ ਕਾਰਵਾਈ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ। ਹਾਈਕੋਰਟ ਨੇ ਕਿਹਾ ਸੀ ਕਿ ਛੋਟੇ ਮੁਲਾਜ਼ਮਾਂ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ। ਅਗਲੀ ਸੁਣਵਾਈ ਤੱਕ ਐਸਐਸਪੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਗ੍ਰਹਿ ਸਕੱਤਰ ਅਦਾਲਤ ਵਿੱਚ ਹਾਜ਼ਰ ਰਹਿਣ। ਇਸ ਤੋਂ ਬਾਅਦ ਐਸਐਸਪੀ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button