PunjabPunjabTop News

ਕਿਡਨੀ ਟਰਾਂਸਪਲਾਂਟ ਲਈ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਤੋਂ ਲੋਕ ਕਰਵਾ ਸਕਣਗੇ ਇਲਾਜ

ਮਰੀਜ਼ਾਂ ਨੂੰ ਕਿਡਨੀ ਟਰਾਂਸਪਲਾਂਟ ਲਈ ਸਰਕਾਰੀ ਹਸਪਤਾਲਾਂ ‘ਚ ਨਹੀਂ ਜਾਣਾ ਪਵੇਗਾ। ਹੁਣ ਕਿਡਨੀ ਟਰਾਂਸਪਲਾਂਟ ਲਈ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲ ਆਪਣੇ ਪੱਧਰ ‘ਤੇ ਕਮੇਟੀ ਬਣਾ ਕੇ ਮਰੀਜ ਨੂੰ ਨਿਯਮਾਂ ਅਨੁਸਾਰ ਗੁਰਦਾ ਟਰਾਂਸਪਲਾਂਟ ਕਰਨ ਦੀ ਇਜਾਜ਼ਤ ਦੇ ਸਕਣਗੇ। ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਮਰੀਜ਼ਾਂ ਦੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ, ਉਥੇ ਕਮੇਟੀ ਦੀ ਮੀਟਿੰਗ ਸਮੇਂ ਸਿਰ ਹੋਣ ਨਾਲ ਕਈ ਅਹਿਮ ਜਾਨਾਂ ਵੀ ਬਚ ਜਾਣਗੀਆਂ।ਮਰੀਜ਼ਾਂ ਨੂੰ ਕਿਡਨੀ ਟਰਾਂਸਪਲਾਂਟ ਲਈ ਸਰਕਾਰੀ ਹਸਪਤਾਲਾਂ ‘ਚ ਨਹੀਂ ਜਾਣਾ ਪਵੇਗਾ। ਹੁਣ ਕਿਡਨੀ ਟਰਾਂਸਪਲਾਂਟ ਲਈ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲ ਆਪਣੇ ਪੱਧਰ ‘ਤੇ ਕਮੇਟੀ ਬਣਾ ਕੇ ਮਰੀਜ ਨੂੰ ਨਿਯਮਾਂ ਅਨੁਸਾਰ ਗੁਰਦਾ ਟਰਾਂਸਪਲਾਂਟ ਕਰਨ ਦੀ ਇਜਾਜ਼ਤ ਦੇ ਸਕਣਗੇ। ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਮਰੀਜ਼ਾਂ ਦੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ, ਉਥੇ ਕਮੇਟੀ ਦੀ ਮੀਟਿੰਗ ਸਮੇਂ ਸਿਰ ਹੋਣ ਨਾਲ ਕਈ ਅਹਿਮ ਜਾਨਾਂ ਵੀ ਬਚ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button