ਡੋਨਾਲਡ ਟਰੰਪ ਹਸ਼ ਮਨੀ ਕੇਸ ਸਮੇਤ 34 ਮਾਮਲਿਆਂ ‘ਚ ਦੋਸ਼ੀ ਕਰਾਰ
ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਸ਼ ਮਨੀ ਕੇਸ ਸਮੇਤ 34 ਮਾਮਲਿਆਂ ‘ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਸਵਾਲ ਇਹ ਸੀ ਕਿ ਕੀ ਟਰੰਪ ਰਾਸ਼ਟਰਪਤੀ ਬਣਨ ਤੋਂ ਬਾਅਦ ਜੇਲ੍ਹ ਦੀ ਸਜ਼ਾ ਤੋਂ ਬਚ ਸਕਦੇ ਹਨ। ਇਸ ਮਾਮਲੇ ‘ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹੂਸ਼ ਮਨੀ ਮਾਮਲੇ ‘ਚ ਉਨ੍ਹਾਂ ਦੀ ਸਥਿਤੀ ਕਾਰਨ ਕੋਈ ਰਾਹਤ ਨਹੀਂ ਮਿਲੇਗੀ, ਜਿਸ ਕਾਰਨ ਉਨ੍ਹਾਂ ਦੀ ਮਈ ਦੀ ਸਜ਼ਾ ਬਰਕਰਾਰ ਰਹੇਗੀ।
ਸ਼ੰਭੂ ਬਾਰਡਰ ਤੇ ਸਲਫ਼ਾਸ ਖਾਂਣ ਵਾਲੇ ਕਿਸਾਨ ਦੀ ਹੋਈ ਮੌਤ, ਲਾਸ਼ ਰੱਖ ਕੀਤਾ ਜਾਵੇਗਾ ਪ੍ਰਦਰਸ਼ਨ
2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਡੋਨਾਲਡ ਟਰੰਪ ਦੇ ਅਡਲਟ ਸਟਾਰ ਸਟੋਰਮੀ ਡੇਨੀਅਲਸ ਨਾਲ ਸਬੰਧਾਂ ਦੀ ਕਾਫੀ ਚਰਚਾ ਹੋਈ ਸੀ। ਸਟੋਰਮੀ ਡੇਨੀਅਲਸ ਟਰੰਪ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰਨ ਦੀ ਧਮਕੀ ਦੇ ਰਹੀ ਸੀ। ਇਸ ਤੋਂ ਬਾਅਦ ਡੋਨਾਲਡ ਟਰੰਪ ਨੇ ਉਸ ਨੂੰ ਗੁਪਤ ਤਰੀਕੇ ਨਾਲ ਪੈਸੇ ਦਿੱਤੇ। ਜਿਸ ਤੋਂ ਬਾਅਦ ਟਰੰਪ ਨੂੰ ਡੇਨੀਅਲਸ ਨੂੰ 1 ਲੱਖ 30 ਹਜ਼ਾਰ ਡਾਲਰ ਦੇ ਭੁਗਤਾਨ ਨੂੰ ਲੁਕਾਉਣ ਲਈ ਕਾਰੋਬਾਰੀ ਰਿਕਾਰਡ ਨੂੰ ਫਰਜ਼ੀ ਕਰਨ ਦੇ ਦੋਸ਼ ‘ਚ ਦੋਸ਼ੀ ਠਹਿਰਾਇਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.