EntertainmentTop News

ਦਿਲਜੀਤ ਦੋਸਾਂਝ ਦੇ ਪ੍ਰਬੰਧਕਾਂ ਨੂੰ ਲੁਧਿਆਣਾ ’ਚ ਸ਼ੋਅ ਕਰਨ ਲਈ ਭਰਨੇ ਪੈਣਗੇ 20 ਲੱਖ ਰੁਪਏ

ਪੰਜਾਬੀ ਗਾਇਕ ਦਿਲਜੀਤ ਦੋਸਾਂਝ 31 ਦਸੰਬਰ ਦੀ ਰਾਤ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਪੀਏਯੂ ਦੇ ਫੁੱਟਬਾਲ ਗਰਾਊਂਡ ਵਿੱਚ ਲਾਈਵ ਕੰਸਰਟ ਕਰਕੇ ਨਵੇਂ ਸਾਲ ਦਾ ਜਸ਼ਨ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਪਿਛਲੇ ਦੋ ਦਿਨਾਂ ਤੋਂ ਪੀਏਯੂ ਵਿੱਚ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਦਿਲਜੀਤ ਦੋਸਾਂਝ ਦਾ ਇਹ ਸ਼ੋਅ ਇਸ ਸਾਲ ਦਾ ਆਖਰੀ ਸ਼ੋਅ ਹੈ।

 ਇਸ ਪ੍ਰੋਗਰਾਮ ਨੂੰ ਲੈ ਕੇ ਪ੍ਰਸ਼ਾਸਨ ਨੇ ਵੀ ਕਮਰ ਕੱਸ ਲਈ ਹੈ। ਜਿਸ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਉਸ ਨੂੰ ਇਜ਼ਾਜਤ ਦੇ ਦਿੱਤੀ ਹੈ ਅਤੇ ਸ਼ੋੋਅ ਦੇ ਪ੍ਰਬੰਧਕਾਂ ਨੂੰ ਖਰਚੇ ਵਜੋਂ 20 ਲੱਖ ਰੁਪਏ 65 ਹਜ਼ਾਰ ਰੁਪਏ ਬਿੱਲ ਵੀ ਭਰਨਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button