PunjabTop News

ਦੁਪਹਿਰ 3 ਵਜੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਹੋਵੇਗੀ। ਡਾਕਟਰ ਦਲਜੀਤ ਸਿੰਘ ਚੀਮਾ ਨੇ ਦੋ ਦਿਨ ਪਹਿਲਾਂ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button