Breaking NewsPunjabTop News
ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਭੁੱਖ ਹੜਤਾਲ ਕੱਟਣ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਨੇ ਕੀਤਾ ਅਕਾਲ ਚਲਾਣਾ
ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹਨਾਂ 2015 ਵਿਚ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜੋ ਤਿਹਾੜ ਜੇਲ੍ਹ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਅਪੀਲ ਤੇ ਖ਼ਤਮ ਕਰ ਦਿੱਤੀ ਸੀ ਲੰਘੇ ਸਾਲ। ਸਰਕਾਰ ਦੁਆਰਾ ਉਹਨਾਂ ਨੂੰ ਉਸਦੇ ਪਰਿਵਾਰਕ ਮੈਂਬਰਾਂ ਕੋਲ ਅਮਰੀਕਾ ਭੇਜ ਦਿੱਤਾ ਗਿਆ ਸੀ ਤੇ ਅਮਰੀਕਾ ਦੀ ਧਰਤੀ ਤੇ ਆਪਣੇ ਪੁੱਤਰ ਕੋਲ ਉਹਨਾਂ ਨੇ ਆਖਰੀ ਸਾਹ ਲਏ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.