ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਆਪਣੀ ਦਮਦਾਰ ਖੇਡ ਅਤੇ ਅਸਾਧਾਰਨ ਪ੍ਰਤਿਭਾ ਦੇ ਦਮ ‘ਤੇ ਅੱਜ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਅਕਸਰ ਵਿਰੋਧੀ ਟੀਮ ਖਿਲਾਫ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ ਮਨਾਉਂਦੀ ਨਜ਼ਰ ਆਏ।ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਆਪਣੀ ਦਮਦਾਰ ਖੇਡ ਅਤੇ ਅਸਾਧਾਰਨ ਪ੍ਰਤਿਭਾ ਦੇ ਦਮ ‘ਤੇ ਅੱਜ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਅਕਸਰ ਵਿਰੋਧੀ ਟੀਮ ਦੇ ਖਿਲਾਫ ਸ਼ਾਨਦਾਰ ਗੋਲ ਕਰਨ ਤੋਂ ਬਾਅਦ ਜਸ਼ਨ ਮਨਾਉਂਦੇ ਦਿਖਾਈ ਦਿੰਦੇ ਸੀ, ਉਸ ਤੋਂ ਇਲਾਵਾ ਅੰਮ੍ਰਿਤਸਰ ਦੇ ਜਰਮਨਜੀਤ ਸਿੰਘ ਅਤੇ ਜਲੰਧਰ ਦੇ ਸੁਖਜੀਤ ਸਿੰਘ ਨੂੰ ਵੀ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਆਪਣੀ ਦਮਦਾਰ ਖੇਡ ਦੇ ਦਮ ‘ਤੇ ਅੱਜ ਸ਼ੁੱਕਰਵਾਰ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਮਿਲਣ ਜਾ ਰਿਹਾ ਹੈ। ਅਤੇ ਅਸਧਾਰਨ ਪ੍ਰਤਿਭਾ ਹੁੰਦੀ ਹੈ। ਡਿਫੈਂਡਰ ਹੋਣ ਦੇ ਬਾਵਜੂਦ ਹਰਮਨਪ੍ਰੀਤ ਨੂੰ ਅਕਸਰ ਵਿਰੋਧੀ ਟੀਮ ਹਰਮਨਪ੍ਰੀਤ ਸਿੰਘ ਦੇ ਕਰੀਅਰ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚ ਟੋਕੀਓ 2020 ਓਲੰਪਿਕ ਵਿੱਚ ਕਾਂਸੀ ਦਾ ਤਗਮਾ, 2023 ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਅਤੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਸ਼ਾਮਲ ਹੈ। ਹੈ। ਹਰਮਨਪ੍ਰੀਤ ਸਿੰਘ ਦਾ ਜਨਮ 6 ਜਨਵਰੀ 1996 ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਬਸਤੀ ਵਿੱਚ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ ਸੀ।
2011 ਵਿੱਚ, ਹਰਮਨਪ੍ਰੀਤ ਨੇ ਸੁਰਜੀਤ ਅਕੈਡਮੀ, ਜਲੰਧਰ ਵਿੱਚ ਦਾਖਲਾ ਲਿਆ। ਜਿੱਥੇ ਮਾਹਿਰ ਗਗਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਨੇ ਆਪਣੀ ਪੈਨਲਟੀ ਕਾਰਨਰ ਕਲਾ ਨੂੰ ਹੋਰ ਨਿਖਾਰਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.