Breaking NewsPunjabTop News

ਭ੍ਰਿਸ਼ਟਾਚਾਰ ਮਾਮਲੇ ਚ ਮੁਕਤਸਰ ਦਾ ਡੀਸੀ ਸਸਪੈਂਡ

ਪੰਜਾਬ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕੀਤਾ ਹੈ।  ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ‘ਤੇ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਉਧਰ, ਵਿਜੀਲੈਂਸ ਚੀਫ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਨ੍ਹਾਂ ਦੀ ਜਗ੍ਹਾ ਹੁਣ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਸ਼ਖਤ ਆਦੇਸ਼ ਜਾਰੀ ਕੀਤੇ ਸੀ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button